IMG-LOGO
ਹੋਮ ਪੰਜਾਬ: ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ; ਕਿਹਾ ਗਿਆਨੀ ਹਰਪ੍ਰੀਤ...

ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ; ਕਿਹਾ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਕੋਈ ਪੜਤਾਲ ਨਹੀਂ ਬਣਦੀ

Admin User - Jan 06, 2025 10:52 AM
IMG

.

 ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਉਤੇ ਬੋਲਦੇ ਹੋਏ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਕੋਈ ਪੜਤਾਲ ਨਹੀਂ ਬਣਦੀ ਕਿਉਂਕਿ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਦੇ ਵਿੱਚ ਖੜ੍ਹ ਕੇ ਕਿਹਾ ਹੈ ਕਿ ਮੈਂ ਕੋਈ ਗੁਨਾਹ ਨਹੀਂ ਕੀਤਾ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਥੇਦਾਰਾਂ ਖਿਲਾਫ ਮਾਮਲਿਆਂ ਦੀ ਜਾਂਚ ਦਾ ਅਧਿਕਾਰ ਸਿਰਫ਼ ਸ੍ਰੀ ਅਕਾਲ ਤਖ਼ਤ ਕੋਲ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾ ਨੇ ਉਸ ਦਿਨ ਵੀ ਐਸਜੀਪੀਸੀ ਵੱਲੋਂ ਜਾਂਚ ਕਰਨ ਉਤੇ ਇਤਰਾਜ਼ ਜ਼ਾਹਿਰ ਕੀਤਾ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.