ਤਾਜਾ ਖਬਰਾਂ
.
ਅੰਮ੍ਰਿਤਸਰ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਦੇ 40 ਕੌਂਸਲਰ ਉਮੀਦਵਾਰ ਜਿੱਤੇ ਹਨ, ਜਦਕਿ ਮੇਅਰ ਬਣਾਉਣ ਲਈ ਪਾਰਟੀ ਨੂੰ ਬਹੁਮਤ ਲਈ 46 ਸੀਟਾਂ ਦੀ ਲੋੜ ਹੈ। ਉੱਥੇ 8 ਆਜ਼ਾਦ ਕੌਂਸਲਰ ਜਿੱਤੇ ਹਨ, ਜੋ ਜੇਕਰ ਕਾਂਗਰਸ ਦੀ ਹਮਾਇਤ ਕਰਦੇ ਹਨ ਤਾਂ ਸਦਨ ਕਾਂਗਰਸ ਦਾ ਬਣ ਜਾਵੇਗਾ, ਪਰ ‘ਆਪ’ 8 ਆਜ਼ਾਦ ਕੌਂਸਲਰਾਂ ਦੇ ਸੰਪਰਕ ਵਿਚ ਹੈ ਅਤੇ ਉਨ੍ਹਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਕਾਰਨ ਅੰਮ੍ਰਿਤਸਰ ਨਗਰ ਨਿਗਮ ਵਿਚ ਮੇਅਰਸ਼ਿਪ ਨੂੰ ਲੈ ਕੇ ਪੇਚ ਫਸ ਗਿਆ ਹੈ।
Get all latest content delivered to your email a few times a month.