IMG-LOGO
ਹੋਮ ਰਾਸ਼ਟਰੀ: ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ ਅਕਾਲੀ ਦਲ ,ਪਰਮਜੀਤ ਸਿੰਘ...

ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ ਅਕਾਲੀ ਦਲ ,ਪਰਮਜੀਤ ਸਿੰਘ ਸਰਨਾ ਦਾ ਵੱਡਾ ਬਿਆਨ

Admin User - Jan 08, 2025 12:42 PM
IMG

.

ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਦਿੱਲੀ ਚੋਣਾਂ ਨੂੰ ਲੈ ਕੇ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਅੱਡੀ ਚੋਟੀ ਦਾ ਜ਼ੋਰ ਲਗਾ ਰਹੀਆਂ ਹਨ। ਇਸੇ ਦੌਰਾਨ ਅਕਾਲੀ ਦਲ ਦਿੱਲੀ ਨੇ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇੱਕ ਨਿੱਜੀ ਚੈਲਨ ਨਾਲ ਗੱਲ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ। ਉਹਨਾਂ ਕਿਹਾ ਕਿ ਦਿੱਲੀ ਵਿਚ ਕੋਈ ਅਜਿਹੀ ਸੀਟ ਨਹੀਂ ਹੈ ਜਿਥੇ ਅਕਾਲੀ ਦਲ ਆਪਣਾ ਉਮੀਦਵਾਰ ਖੜ੍ਹਾ ਕਰ ਕੇ ਚੋਣਾਂ ਜਿੱਤ ਸਕੇ। ਉਹਨਾਂ ਕਿਹਾ ਕਿ ਭਾਜਪਾ ਨਾਲ 1996 ਤੋਂ ਗਠਜੋੜ ਮਗਰੋਂ ਅਸੀਂ ਚੋਣਾਂ ਲੜਦੇ ਸੀ ਪਰ ਹੁਣ ਅਸੀਂ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਉਹਨਾਂਕਿਹਾ ਕਿ ਬਗੈਰ ਗਠਜੋੜ ਦੇ ਅਸੀਂ ਚੋਣਾਂ ਨਹੀਂ ਲੜ ਸਕਦੇ। ਭਾਜਪਾ ਨਾਲ ਸਾਡਾ ਗਠਜੋੜ ਟੁੱਟ ਗਿਆ ਹੈ ਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਨਾਲ ਅਸੀਂ ਗਠਜੋੜ ਨਹੀਂ ਕਰ ਸਕਦੇ, ਇਸ ਲਈ ਅਸੀਂ ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜਾਂਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.