ਤਾਜਾ ਖਬਰਾਂ
.
ਚੰਡੀਗੜ੍ਹ, 8 ਜਨਵਰੀ: ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2025 (ਮੰਗਲਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।
Get all latest content delivered to your email a few times a month.