ਤਾਜਾ ਖਬਰਾਂ
.
ਖਨੌਰੀ ਬਾਰਡਰ ਵਿਖੇ ਚੱਲ ਰਹੇ ਕਿਸਾਨੀ ਧਰਨੇ ’ਚ ਵਾਪਰਿਆ ਵੱਡਾ ਹਾਦਸਾ ਹੈ । ਇਹ ਹਾਦਸਾ ਪਾਣੀ ਗਰਮ ਕਰਨ ਵਾਲਾ ਦੇਸੀ ਲੱਕੜਾਂ ਵਾਲਾ ਗੀਜ਼ਰ ਫਟਿਆ ਕਰਕੇ ਵਾਪਰਿਆ ਹੈ । ਇਸ ਹਾਦਸੇ ਵਿੱਚ ਇੱਕ ਨੌਜਵਾਨ ਹੋਇਆ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ । ਜ਼ਖਮੀ ਨੌਜਵਾਨ ਗੁਰਦਿਆਲ ਸਿੰਘ ਸਮਾਣੇ ਦਾ ਦੱਸਿਆ ਜਾ ਰਿਹਾ ਹੈ।
Get all latest content delivered to your email a few times a month.