ਤਾਜਾ ਖਬਰਾਂ
.
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਦੱਸਿਆ ਗਿਆ ਕਿ ਇਹ ਕਾਰਵਾਈ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਕੀਤੀ ਗਈ ਹੈ। ਦੱਸਿਆ ਗਿਆ ਕਿ ਗੋਵਿੰਦ ਪੁਰੀ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ। ਸੀਐਮ ਆਤਿਸ਼ੀ 'ਤੇ ਚੋਣਾਂ ਵਿੱਚ ਸਰਕਾਰੀ ਵਾਹਨਾਂ ਦੀ ਵਰਤੋਂ ਕਰਨ ਦਾ ਦੋਸ਼ ਹੈ। ਇਸ ਸਬੰਧੀ FIR ਦਰਜ ਕਰ ਲਈ ਗਈ ਹੈ।
Get all latest content delivered to your email a few times a month.