IMG-LOGO
ਹੋਮ ਪੰਜਾਬ, ਰਾਸ਼ਟਰੀ, 🔵 ਸੁਪਰੀਮ ਕੋਰਟ ਨੇ ਰੱਦ ਕੀਤੀ ਸੁਖਪਾਲ ਸਿੰਘ ਖਹਿਰਾ ਦੀ...

🔵 ਸੁਪਰੀਮ ਕੋਰਟ ਨੇ ਰੱਦ ਕੀਤੀ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਵਿਰੁੱਧ ਈ.ਡੀ. ਦੀ ਅਰਜ਼ੀ

Admin User - Jan 15, 2025 03:36 PM
IMG

.

ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਵਿਰੁੱਧ ਈ. ਡੀ ਦੀ ਅਰਜ਼ੀ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤੀ ਹੈ। ਇਸ ਸਬੰਧੀ ਸੁਖਪਾਲ ਖਹਿਰਾ ਨੇ ਇਕ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ ਮਾਨਯੋਗ ਸੁਪਰੀਮ ਕੋਰਟ ਨੇ ਮੇਰੀ ਜ਼ਮਾਨਤ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਈ.ਡੀ. ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜੋ ਜ਼ਮਾਨਤ 2022 ਵਿਚ ਹਾਈਕੋਰਟ ਵਲੋਂ ਮੇਰੇ ਵਿਰੁੱਧ ਸਿਆਸੀ ਬਦਲਾਖ਼ੋਰੀ ਤੋਂ ਪ੍ਰੇਰਿਤ ਕੇਸ ਵਿਚ ਦਿੱਤੀ ਗਈ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.