ਤਾਜਾ ਖਬਰਾਂ
.
ਚੰਡੀਗੜ੍ਹ- ਗੈਂਗਸਟਰ ਲਾਰੈਂਸ ਦੀ ਪੁਲਿਸ ਹਿਰਾਸਤ ਵਿਚ ਇੰਟਰਵਿਊ ਦੇ ਮਾਮਲੇ ਵਿਚ ਬਰਖ਼ਾਸਤ ਡੀਐਸਪੀ ਗੁਰਸ਼ੇਰ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉਨ੍ਹਾਂ ਨੂੰ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਉਸ ਦੀ ਤਰਫੋਂ ਦਾਇਰ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
ਅਜਿਹੇ 'ਚ ਹੁਣ ਉਸ ਨੂੰ ਜੇਲ੍ਹ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸ਼ਰਨ ਲੈਣੀ ਪਵੇਗੀ। ਪੰਜਾਬ ਪੁਲੀਸ ਦੀ ਤਰਫ਼ੋਂ ਅੱਜ ਸੀਨੀਅਰ ਅਧਿਕਾਰੀ ਅਦਾਲਤ ਵਿੱਚ ਪੇਸ਼ ਹੋਏ। ਨਾਲ ਹੀ ਮਾਮਲੇ ਦੀ ਜਾਂਚ ਨਾਲ ਸਬੰਧਤ ਰਿਕਾਰਡ ਵੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।
Get all latest content delivered to your email a few times a month.