IMG-LOGO
ਹੋਮ ਪੰਜਾਬ: 🔴 ਜਲੰਧਰ 'ਚ ਪੈਟਰੋਲ ਪੰਪ 'ਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ,...

🔴 ਜਲੰਧਰ 'ਚ ਪੈਟਰੋਲ ਪੰਪ 'ਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ, ਬਾਈਕ ਸਵਾਰਾਂ ਨੇ ਮੁਲਾਜ਼ਮਾਂ 'ਤੇ ਪਿਸਤੌਲ ਤਾਣ ਕੇ ਲੁੱਟੀ ਨਕਦੀ

Admin User - Jan 15, 2025 09:51 PM
IMG

.

ਜਲੰਧਰ- ਪੰਜਾਬ ਦੇ ਜਲੰਧਰ ਜ਼ਿਲ੍ਹੇ 'ਚ ਨੈਸ਼ਨਲ ਹਾਈਵੇਅ 'ਤੇ ਸਥਿਤ ਪੈਟਰੋਲ ਪੰਪ 'ਤੇ ਬਾਈਕ ਸਵਾਰ ਤਿੰਨ ਲੁਟੇਰਿਆਂ ਨੇ ਗੋਲੀਆਂ ਚਲਾ ਕੇ 35 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ ਅਤੇ ਫ਼ਰਾਰ ਹੋ ਗਏ। ਬੁੱਧਵਾਰ ਦੇਰ ਸ਼ਾਮ ਸਾਰੀ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਜਿਸ ਵਿੱਚ ਬਾਈਕ ਸਵਾਰ ਲੁਟੇਰੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੁੰਦੇ ਨਜ਼ਰ ਆ ਰਹੇ ਹਨ। ਜਲੰਧਰ ਦੇਹਾਤ ਥਾਣਾ ਆਦਮਪੁਰ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.