ਤਾਜਾ ਖਬਰਾਂ
ਬਿਹਾਰ ਵਿੱਚ ਜਬਰੀ ਵਿਆਹ ਦਾ ਮਾਮਲਾ ਕੋਈ ਨਵਾਂ ਨਹੀਂ ਹੈ। ਹੁਣ ਦੇਸ਼ ਦੀ ਸਿਖਰਲੀ ਅਦਾਲਤ ਨੇ ਇਸ ਨਾਲ ਜੁੜੇ ਇੱਕ ਮਾਮਲੇ ਵਿੱਚ ਪਤਨੀ ਨੂੰ ਗੁਜ਼ਾਰਾ ਭੱਤਾ ਦੇਣ ਦੇ ਹਾਈ ਕੋਰਟ ਦੇ ਨਿਰਦੇਸ਼ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜ਼ਮਾਨਤ ਲਈ ਅਜਿਹੀਆਂ ਅਪ੍ਰਸੰਗਿਕ ਸ਼ਰਤਾਂ ਨਹੀਂ ਲਗਾਈਆਂ ਜਾ ਸਕਦੀਆਂ। ਜਸਟਿਸ ਰਿਸ਼ੀਕੇਸ਼ ਰਾਏ ਅਤੇ ਜਸਟਿਸ ਐਸਵੀਐਨ ਭੱਟੀ ਦੀ ਬੈਂਚ ਨੇ ਇਹ ਹੁਕਮ ਜਾਰੀ ਕੀਤੇ।
Get all latest content delivered to your email a few times a month.