ਤਾਜਾ ਖਬਰਾਂ
.
ਨਵੀਂ ਦਿੱਲੀ- ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋ ਕੇ 13 ਫਰਵਰੀ ਤੱਕ ਚੱਲੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਬਜਟ ਪੇਸ਼ ਕਰਨਗੇ। ਇਹ ਬਜਟ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਦੂਜਾ ਫੁੱਲ ਟਾਈਮ ਬਜਟ ਹੋਵੇਗਾ। ਪਿਛਲੇ ਸਾਲ ਚੋਣਾਂ ਕਾਰਨ ਨਿਰਮਲਾ ਸੀਤਾਰਮਨ ਨੇ 1 ਫਰਵਰੀ 2024 ਨੂੰ ਅੰਤਰਿਮ ਬਜਟ ਪੇਸ਼ ਕੀਤਾ ਸੀ।
Get all latest content delivered to your email a few times a month.