ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ 14 ਫਰਵਰੀ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾਵੇਗੀ। ਸ਼ਨੀਵਾਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਖਨੌਰੀ ਸਰਹੱਦ 'ਤੇ ਪਹੁੰਚੇ। ਇੱਥੇ ਉਹ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ ਅਤੇ ਉਨ੍ਹਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ।
Get all latest content delivered to your email a few times a month.