IMG-LOGO
ਹੋਮ ਪੰਜਾਬ, ਰਾਸ਼ਟਰੀ, 🔵 ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ...

🔵 ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਕੇਂਦਰ ਅਤੇ ਪੰਜਾਬ ਸਰਕਾਰ ਦੇਵੇਗੀ ਜਵਾਬ

Admin User - Jan 21, 2025 10:18 AM
IMG

ਨਵੀਂ ਦਿੱਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਸਜ਼ਾਯਾਫ਼ਤਾਂ ਜਗਤਾਰ ਹਵਾਰਾ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਜੇਲ੍ਹ ਵਿੱਚ ਤਬਦੀਲ ਕਰਨ ਸਬੰਧੀ ਦਾਇਰ ਪਟੀਸ਼ਨ ’ਤੇ ਅੱਜ (21 ਅਕਤੂਬਰ) ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ।ਇਸ ਦੌਰਾਨ ਕੇਂਦਰ, ਦਿੱਲੀ ਅਤੇ ਪੰਜਾਬ ਸਰਕਾਰਾਂ ਵੱਲੋਂ ਅਦਾਲਤ ਵਿੱਚ ਜਵਾਬ ਦਾਖ਼ਲ ਕੀਤਾ ਜਾਵੇਗਾ। ਪਿਛਲੀ ਸੁਣਵਾਈ ਵਿੱਚ ਸਰਕਾਰ ਨੇ ਤਿੰਨਾਂ ਧਿਰਾਂ ਤੋਂ ਜਵਾਬ ਮੰਗਿਆ ਸੀ।

ਜਿਕਰਯੋਗ ਹੈ ਕਿ ਹੇਠਲੀ ਅਦਾਲਤ ਨੇ 27 ਮਾਰਚ 2007 ਨੂੰ ਹਵਾਰਾ ਨੂੰ ਦੋਸ਼ੀ ਠਹਿਰਾਉਂਦਿਆਂ ਮੌਤ ਦੀ ਸਜ਼ਾ ਸੁਣਾਈ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 12 ਅਕਤੂਬਰ 2010 ਨੂੰ ਉਨ੍ਹਾਂ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.