ਤਾਜਾ ਖਬਰਾਂ
ਨਵੀਂ ਦਿੱਲੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਫ਼ੈਸਲਾ ਮੁਲਤਵੀ ਕਰ ਦਿੱਤਾ ਹੈ। ਇਹ ਮਾਮਲਾ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿਚ ਪਿਤਾ-ਪੁੱਤਰ ਦੀ ਹੱਤਿਆ ਨਾਲ ਸੰਬੰਧਿਤ ਹੈ। ਇਸ ਮਾਮਲੇ ਨੂੰ 31 ਜਨਵਰੀ 2025 ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
Get all latest content delivered to your email a few times a month.