ਤਾਜਾ ਖਬਰਾਂ
ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਹੋਰ ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਦਾ ਅੱਜ 58ਵਾਂ ਦਿਨ ਹੈ। ਅੱਜ ਡੱਲੇਵਾਲ ਦੀ ਸਿਹਤ 'ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਡੱਲੇਵਾਲ ਦੀ ਮੈਡੀਕਲ ਰਿਪੋਰਟ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਜਾਵੇਗੀ।
Get all latest content delivered to your email a few times a month.