ਤਾਜਾ ਖਬਰਾਂ
ਨਵੀਂ ਦਿੱਲੀ-ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਨੇ ਮਹਾਕੁੰਭ ਮੇਲੇ 'ਤੇ ਵਾਪਰੇ ਹਾਦਸੇ ਦਾ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਸ਼ੇਅਰ ਕਰਕੇ ਲਿਖਿਆ ਕਿ, " ਮਹਾਕੁੰਭ ਵਿਖੇ ਵਾਪਰੇ ਦੁਖਦਾਈ ਹਾਦਸੇ ਤੋਂ ਮੈਂ ਬਹੁਤ ਦੁਖੀ ਹਾਂ। ਮੈਂ ਉਨ੍ਹਾਂ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਇਸ ਹਾਦਸੇ ਵਿਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਪ੍ਰਸ਼ਾਸਨ ਹਸਪਤਾਲਾਂ ਵਿਚ ਜ਼ਖਮੀਆਂ ਦਾ ਇਲਾਜ ਕਰ ਰਿਹਾ ਹੈ। ਮੈਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਸਥਾਨਕ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿਚ ਹਾਂ।"
Get all latest content delivered to your email a few times a month.