ਤਾਜਾ ਖਬਰਾਂ
ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਪ੍ਰਧਾਨ ਰਮਨ ਬਾਲਾ ਸੁਬਰਾਮਨੀਅਮ ਦੀ ਅਚਲ ਜਾਇਦਾਦ ਸਮੇਤ 5.58 ਕਰੋੜ ਦੀ ਜਾਇਦਾਦ ਕੁਰਕ ਕਰ ਦਿੱਤੀ ਗਈ। ਇਹ ਕਾਰਵਾਈ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ਜਲੰਧਰ ਈਡੀ) ਵੱਲੋਂ ਸਾਬਕਾ ਚੇਅਰਮੈਨ ਰਮਨ ਬਾਲਾ ਦੇ ਕਾਰਜਕਾਲ ਦੌਰਾਨ ਹੋਏ ਘੁਟਾਲਿਆਂ ਨੂੰ ਲੈ ਕੇ ਕੀਤੀ ਗਈ ਹੈ।
Get all latest content delivered to your email a few times a month.