ਤਾਜਾ ਖਬਰਾਂ
26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਅੰਮ੍ਰਿਤਸਰ ਵਿੱਚ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਨਾਲ ਛੇੜਛਾੜ ਦੇ ਰੋਸ ਵਜੋਂ ਅਨੁਸੂਚਿਤ ਜਾਰੀ ਭਾਈਚਾਰੇ ਵੱਲੋਂ ਫਿਰੋਜ਼ਪੁਰ ਮੁਕੰਮਲ ਰੂਪ ਨਾਲ ਬੰਦ ਕਰਵਾਇਆ ਗਿਆ। ਦਲਿਤ ਭਾਈਚਾਰੇ ਵੱਲੋਂ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਫਿਰੋਜ਼ਪੁਰ ਵਿੱਚ ਖੁੱਲ੍ਹੇ ਬੈਂਕਾਂ ਅਤੇ ਦੁਕਾਨਾਂ ਨੂੰ ਮੁਕੰਮਲ ਰੂਪ ਨਾਲ ਬੰਦ ਰੱਖਿਆ ਗਿਆ।
Get all latest content delivered to your email a few times a month.