ਤਾਜਾ ਖਬਰਾਂ
ਪਟਿਆਲਾ ਦਾ ਰਾਜਿੰਦਰਾ ਹਸਪਤਾਲ ਇੱਕ ਵਾਰ ਮੁੜ ਸੁਰਖ਼ੀਆਂ ਵਿੱਚ ਹੈ। ਬੀਤੇ ਦਿਨ ਮੁੜ 10-15 ਮਿੰਟ ਲਈ ਹਸਪਤਾਲ ਦੀ ਬੱਤੀ ਗੁੱਲ ਹੋ ਗਈ, ਜਿਸ ਕਾਰਨ ਸਟਾਫ਼ ਅਤੇ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
Get all latest content delivered to your email a few times a month.