ਤਾਜਾ ਖਬਰਾਂ
ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਸਵੇਰੇ 11 ਵਜੇ ਤੱਕ ਵੋਟਿੰਗ 19.95% ਤੱਕ ਪਹੁੰਚ ਗਈ ਹੈ। ਉੱਤਰ-ਪੂਰਬੀ ਦਿੱਲੀ ਵਿੱਚ ਸਭ ਤੋਂ ਵੱਧ 24.87% ਵੋਟਿੰਗ ਦਰਜ ਕੀਤੀ ਗਈ। ਇਹ ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਦਾ ਸੰਸਦੀ ਹਲਕਾ ਹੈ।
Get all latest content delivered to your email a few times a month.