ਤਾਜਾ ਖਬਰਾਂ
ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਵੋਟਿੰਗ ਖਤਮ ਹੋ ਗਈ ਹੈ। ਇਸ ਵਾਰ ਕੁੱਲ 58.06% ਲੋਕਾਂ ਨੇ ਆਪਣੀ ਵੋਟ ਪਾਈ ਹੈ। ਉੱਤਰ-ਪੂਰਬੀ ਦਿੱਲੀ ਵਿੱਚ ਸਭ ਤੋਂ ਵੱਧ ਮਤਦਾਨ 64.33% ਅਤੇ ਦੱਖਣ-ਪੂਰਬ ਦਿੱਲੀ ਵਿੱਚ ਸਭ ਤੋਂ ਘੱਟ 54.58% ਰਿਹਾ। ਇਹ ਭਾਜਪਾ ਸੰਸਦ ਮੈਂਬਰ ਮਨੋਜ ਤਿਵਾਰੀ ਦਾ ਸੰਸਦੀ ਹਲਕਾ ਹੈ। ਪਿਛਲੇ 12 ਸਾਲਾਂ ਵਿੱਚ ਇਹ ਸਭ ਤੋਂ ਘੱਟ ਵੋਟਿੰਗ ਹੈ।
Get all latest content delivered to your email a few times a month.