ਤਾਜਾ ਖਬਰਾਂ
ਰੱਖਿਆ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਅੱਜ, 21 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿਚ ਗੋਲੀਬਾਰੀ ਦੀਆਂ ਹਾਲੀਆ ਘਟਨਾਵਾਂ ’ਤੇ ਚਰਚਾ ਕਰਨ ਲਈ ਇਕ ਫਲੈਗ ਮੀਟਿੰਗ ਕਰ ਰਹੀਆਂ ਹਨ।
Get all latest content delivered to your email a few times a month.