ਤਾਜਾ ਖਬਰਾਂ
ਚੰਡੀਗੜ੍ਹ- ਹਰਿਆਣਾ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਨੇ ਰਾਦੌਰ ਦੇ ਸਾਬਕਾ ਵਿਧਾਇਕ ਬਿਸ਼ਨ ਲਾਲ ਸੈਣੀ ਅਤੇ ਸੂਬਾ ਕਾਂਗਰਸ ਕਮੇਟੀ ਦੇ ਡੈਲੀਗੇਟ ਵਿਸ਼ਾਲ ਸੈਣੀ ਨੂੰ 6 ਸਾਲ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਉਦੈਭਾਨ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਹਾਲਾਂਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 6 ਦਿਨ ਪਹਿਲਾਂ ਯਮੁਨਾਨਗਰ 'ਚ ਬਿਸ਼ਨ ਲਾਲ ਸੈਣੀ ਨੂੰ ਭਾਜਪਾ 'ਚ ਸ਼ਾਮਲ ਕਰਵਾ ਦਿੱਤਾ ਸੀ।
Get all latest content delivered to your email a few times a month.