ਤਾਜਾ ਖਬਰਾਂ
ਚੰਡੀਗੜ੍ਹ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਦੌਰੇ ਤੇ ਜਾ ਰਹੇ ਹਨ। ਮੁੱਖ ਮੰਤਰੀ ਦਰਬਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਦੇ ਬਾਬਾ ਫਰੀਦ ਗਰੁੱਪ ਆਫ ਇੰਸਟੀਚਊਸ਼ਨ ਚ VIBGYOR 2025 ਇੰਟਰਨੈਸ਼ਨਲ ਫੈਸਟ ਵਿੱਚ ਸਿਰਕਤ ਕਰਨਗੇ।
Get all latest content delivered to your email a few times a month.