ਤਾਜਾ ਖਬਰਾਂ
ਦੱਸ - ਦਈਏ ਕਿ ਡੰਕੀ ਰੂਟ ’ਤੇ ਅਮਰੀਕਾ ਗਏ ਨੌਜਵਾਨ ਦੀ ਮੌਤ ਦੀ ਮੌਤ ਹੋ ਗਈ ਹੈ । ਮ੍ਰਿਤਕ ਨੌਜਵਾਨ ਦੀ ਪਛਾਣ ਰਣਦੀਪ ਸਿੰਘ ਵੱਜੋਂ ਹੋਈ ਹੈ। ਰਣਦੀਪ ਡੇਰਾਬੱਸੀ ਦੇ ਪਿੰਡ ਸ਼ੇਖਪੁਰਾ ਕਲਾਂ ਦਾ ਰਹਿਣ ਵਾਲਾ ਸੀ । ਰਣਦੀਪ ਦੀ ਮੌਤ ਬਿਮਾਰੀ ਦੀ ਵਜ੍ਹਾ ਦੱਸੀ ਜਾ ਰਹੀ ਹੈ।
Get all latest content delivered to your email a few times a month.