ਤਾਜਾ ਖਬਰਾਂ
ਅੱਜ ਦੁਬਈ ਇੰਟਰਨੈਸ਼ਨਲ ਸਟੇਡੀਅਮ 'ਚ ਭਾਰਤ-ਪਾਕਿਸਤਾਨ ਵਿਚਾਲੇ ਚੈਂਪੀਅਨਸ ਟਰਾਫੀ-2025 ਦਾ ਮੈਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਦੇ ਕਪਤਾਨ ਮੁਹੰਮਦ ਰਿਜ਼ਵਾਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।
Get all latest content delivered to your email a few times a month.