ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ICC ਚੈਂਪੀਅਨਜ਼ ਟਰਾਫ਼ੀ ਦੇ ਫਾਈਨਲ ਮੁਕਾਬਲੇ ਲਈ ਭਾਰਤੀ ਟੀਮ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ "ਉਮੀਦ ਕਰਦੇ ਹਾਂ ਸ਼ੁੱਭਮਨ ਗਿੱਲ, ਵਿਰਾਟ ਕੋਹਲੀ ਤੇ ਰਵਿੰਦਰ ਜਡੇਜਾ ਸਮੇਤ ਸਾਰੀ ਭਾਰਤੀ ਟੀਮ ਵਧੀਆ ਖੇਡੇ ਅਤੇ Champion ਟਰੋਫੀ ਦਾ ਖਿਤਾਬ ਜਿੱਤ ਕੇ ਭਾਰਤ ਪਰਤੇ"। ਦੱਸ ਦੇਈਏ ਕਿ ਭਲਕੇ ਦੁਬਈ 'ਚ ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਫਾਈਨਲ ਮੈਚ ਖੇਡਿਆ ਜਾਵੇਗਾ।
Get all latest content delivered to your email a few times a month.