IMG-LOGO
ਹੋਮ ਹਰਿਆਣਾ: ਹਰਿਆਣਾ ਨਗਰ ਨਿਗਮ ਚੋਣਾਂ ਦੇ ਅੱਜ ਆਉਣਗੇ ਨਤੀਜੇ

ਹਰਿਆਣਾ ਨਗਰ ਨਿਗਮ ਚੋਣਾਂ ਦੇ ਅੱਜ ਆਉਣਗੇ ਨਤੀਜੇ

Admin User - Mar 12, 2025 09:56 AM
IMG

ਹਰਿਆਣਾ ਦੇ 10 ਨਗਰ ਨਿਗਮਾਂ ਦੇ ਮੇਅਰ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। 8 ਨਗਰ ਨਿਗਮਾਂ ਵਿਚ ਮੇਅਰ ਦੇ ਨਾਲ-ਨਾਲ ਵਾਰਡ ਕੌਂਸਲਰਾਂ ਲਈ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਦੋ ਨਗਰ ਨਿਗਮਾਂ, ਸੋਨੀਪਤ ਅਤੇ ਅੰਬਾਲਾ ਵਿਚ ਸਿਰਫ਼ ਮੇਅਰ ਉਪ-ਚੋਣ ਲਈ ਵੋਟਾਂ ਦੀ ਗਿਣਤੀ ਹੋ ਰਹੀ ਹੈ। ਨਗਰ ਨਿਗਮਾਂ ਤੋਂ ਇਲਾਵਾ, 32 ਨਗਰ ਪਾਲਿਕਾਵਾਂ ਅਤੇ ਨਗਰ ਕੌਂਸਲਾਂ ਲਈ ਚੋਣਾਂ ਅਤੇ ਉਪ ਚੋਣਾਂ ਦੇ ਨਤੀਜੇ ਵੀ ਘੋਸ਼ਿਤ ਕੀਤੇ ਜਾਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.