ਤਾਜਾ ਖਬਰਾਂ
ਮਾਨ ਸਰਕਾਰ ਦੇ ਮਿਸ਼ਨ ਰੋਜ਼ਗਾਰ ਤਹਿਤ ਮੁੱਖ ਮੰਤਰੀ ਭਗਵੰਤ ਮਾਨ 951 ਨਵ-ਨਿਯੁਕਤ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ ਜਾਣਗੇ । ਇਹ ਵੰਡ ਸਮਾਰੋਹ ਲੁਧਿਆਣਾ ਵਿੱਖੇ ਹੋਵੇਗਾ। ਦੱਸ ਦਈਏ ਕਿ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 52000 ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ।
Get all latest content delivered to your email a few times a month.