ਤਾਜਾ ਖਬਰਾਂ
ਇੰਡੀਅਨ ਪ੍ਰੀਮੀਅਰ ਲੀਗ (IPL) 2025 ਵਿੱਚ ਅੱਜ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਖੇਡੇ ਜਾਣਗੇ। ਦਿਨ ਦਾ ਦੂਜਾ ਮੈਚ ਚੇਨਈ ਸੁਪਰ ਕਿੰਗਜ਼ (CSK) ਅਤੇ ਮੁੰਬਈ ਇੰਡੀਅਨਜ਼ (MI) ਵਿਚਕਾਰ ਹੋਵੇਗਾ। ਮੈਚ ਸ਼ਾਮ 7:30 ਵਜੇ ਐਮਏ ਚਿਦੰਬਰਮ, ਚੇਪੌਕ ਸਟੇਡੀਅਮ, ਚੇਨਈ ਵਿੱਚ ਸ਼ੁਰੂ ਹੋਵੇਗਾ। ਇਸ ਮੈਚ ਨੂੰ ਸੀਜ਼ਨ ਦਾ 'ਐਲ-ਕਲਾਸਿਕੋ' ਵੀ ਕਿਹਾ ਜਾਂਦਾ ਹੈ।
Get all latest content delivered to your email a few times a month.