ਤਾਜਾ ਖਬਰਾਂ
ਭਾਈ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਅਜਨਾਲਾ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਡੀ.ਐਸ.ਪੀ. ਗੁਰਵਿੰਦਰ ਸਿੰਘ ਔਲਖ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
Get all latest content delivered to your email a few times a month.