ਤਾਜਾ ਖਬਰਾਂ
ਦਿੱਲੀ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵਲੋਂ ਆਪਣੀ ਸਰਕਾਰ ਦਾ ਪਹਿਲਾ ਬਜਟ ਪੇਸ਼ ਕੀਤਾ ਜਾ ਰਿਹਾ ਹੈ।
Get all latest content delivered to your email a few times a month.