ਤਾਜਾ ਖਬਰਾਂ
ਚੰਡੀਗੜ੍ਹ-- ਆਈਪੀਐਲ ਦੇ 31ਵੇਂ ਮੈਚ ਵਿੱਚ ਪੰਜਾਬ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਆਹਮੋ-ਸਾਹਮਣੇ ਹੋਣਗੇ। ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਸਟੇਡੀਅਮ ਵਿੱਚ ਪੰਜਾਬ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਕੋਲਕਾਤਾ ਨੇ ਮੋਈਨ ਅਲੀ ਦੀ ਜਗ੍ਹਾ ਐਨਰਿਕ ਨੌਰਟੀਆ ਨੂੰ ਪਲੇਇੰਗ-11 ਵਿੱਚ ਸ਼ਾਮਲ ਕੀਤਾ। ਜੋਸ਼ ਇੰਗਲਿਸ ਅਤੇ ਜ਼ੇਵੀਅਰ ਬਾਰਟਲੇਟ ਨੂੰ ਪੰਜਾਬ ਵਿੱਚ ਮੌਕਾ ਮਿਲਿਆ।
ਦੋਵਾਂ ਟੀਮਾਂ ਦੀ ਪਲੇਇੰਗ -11
ਪੰਜਾਬ ਕਿੰਗਜ਼: ਸ਼੍ਰੇਅਸ ਅਈਅਰ (ਕਪਤਾਨ), ਪ੍ਰਿਯਾਂਸ਼ ਆਰੀਆ, ਪ੍ਰਭਸਿਮਰਨ ਸਿੰਘ (ਵਿਕਟਕੀਪਰ), ਨੇਹਲ ਵਢੇਰਾ, ਸ਼ਸ਼ਾਂਕ ਸਿੰਘ, ਗਲੇਨ ਮੈਕਸਵੈੱਲ, ਜੋਸ਼ ਇੰਗਲਿਸ, ਜ਼ੇਵੀਅਰ ਬਾਰਟਲੇਟ, ਮਾਰਕੋ ਜੈਨਸਨ, ਯੁਜ਼ਵੇਂਦਰ ਚਾਹਲ, ਅਰਸ਼ਦੀਪ ਸਿੰਘ।
ਇਮਪੈਕਟ ਪਲੇਅਰ: ਵਿਜੇ ਕੁਮਾਰ ਵੈਸਾਖ, ਯਸ਼ ਠਾਕੁਰ, ਸੂਰਯਾਂਸ਼ ਸ਼ੈਡਗੇ, ਹਰਪ੍ਰੀਤ ਬਰਾੜ, ਪ੍ਰਵੀਨ ਦੂਬੇ।
ਕੋਲਕਾਤਾ ਨਾਈਟ ਰਾਈਡਰਜ਼: ਅਜਿੰਕਿਆ ਰਹਾਣੇ (ਕਪਤਾਨ), ਕੁਇੰਟਨ ਡੀ ਕਾਕ (ਵਿਕਟਕੀਪਰ), ਸੁਨੀਲ ਨਰਾਇਣ, ਵੈਂਕਟੇਸ਼ ਅਈਅਰ, ਆਂਦਰੇ ਰਸੇਲ, ਰਿੰਕੂ ਸਿੰਘ, ਰਮਨਦੀਪ ਸਿੰਘ, ਹਰਸ਼ਿਤ ਰਾਣਾ, ਵੈਭਵ ਅਰੋੜਾ, ਵਰੁਣ ਚੱਕਰਵਰਤੀ, ਐਨਰਿਕ ਨੌਰਤੀ।
ਇਮਪੈਕਟ player : ਅੰਗਕ੍ਰਿਸ਼ ਰਘੂਵੰਸ਼ੀ, ਮਨੀਸ਼ ਪਾਂਡੇ, ਰੋਵਮਨ ਪਾਵੇਲ, ਲਵਨੀਤ ਸਿਸੋਦੀਆ, ਅਨੁਕੁਲ ਰਾਏ।
Get all latest content delivered to your email a few times a month.