IMG-LOGO
ਹੋਮ ਖੇਡਾਂ: IPL🏏 46th Match, ਦਿਨ ਦਾ ਦੂਜਾ ਮੈਚ ਦਿੱਲੀ ਤੇ ਬੈਂਗਲੁਰੂ...

IPL🏏 46th Match, ਦਿਨ ਦਾ ਦੂਜਾ ਮੈਚ ਦਿੱਲੀ ਤੇ ਬੈਂਗਲੁਰੂ ਵਿਚਾਲੇ, ਸੀਜ਼ਨ 'ਚ ਦੂਜੀ ਵਾਰ ਹੋਣਗੇ ਆਹਮੋ-ਸਾਹਮਣੇ

Admin User - Apr 27, 2025 05:40 PM
IMG

ਨਵੀਂ ਦਿੱਲੀ- IPL 2025 ਵਿੱਚ ਅੱਜ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਖੇਡੇ ਜਾਣਗੇ। ਦਿਨ ਦਾ ਦੂਜਾ ਮੈਚ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਦਿੱਲੀ ਕੈਪੀਟਲਸ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਦੋਵੇਂ ਟੀਮਾਂ ਸੀਜ਼ਨ 'ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਪਿਛਲੇ ਮੈਚ ਵਿੱਚ ਦਿੱਲੀ ਨੇ ਬੈਂਗਲੁਰੂ ਨੂੰ 6 ਵਿਕਟਾਂ ਨਾਲ ਹਰਾਇਆ ਸੀ।


ਆਈਪੀਐਲ 2025 ਦੀ ਅੰਕ ਸੂਚੀ ਵਿੱਚ, ਡੀਸੀ ਆਪਣੇ 8 ਮੈਚਾਂ ਵਿੱਚੋਂ 6 ਜਿੱਤਣ ਤੋਂ ਬਾਅਦ 12 ਅੰਕਾਂ ਨਾਲ ਦੂਜੇ ਸਥਾਨ 'ਤੇ ਹੈ। ਇਸ ਦੇ ਨਾਲ ਹੀ RCB 9 'ਚੋਂ 6 ਜਿੱਤ ਕੇ 12 ਅੰਕਾਂ ਨਾਲ ਤੀਜੇ ਸਥਾਨ 'ਤੇ ਹੈ।ਜੋ ਵੀ ਟੀਮ ਇਹ ਮੈਚ ਜਿੱਤੇਗੀ, ਉਹ ਗੁਜਰਾਤ ਨੂੰ ਹਰਾ ਕੇ ਸਿਖਰ 'ਤੇ ਪਹੁੰਚ ਜਾਵੇਗੀ।

 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.