ਤਾਜਾ ਖਬਰਾਂ
ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਮੌਜੂਦਾ ਹਾਲਾਤਾਂ ਦੇ ਚਲਦੇ ਮਿਤੀ 9 ਮਈ ਤੇ 10 ਮਈ 2025 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤਾ ਹੈ। ਨਵੀਆਂ ਮਿਤੀਆਂ ਬਾਰੇ ਜਾਣਕਾਰੀ ਜਲਦ ਹੀ ਜਾਰੀ ਕੀਤੀ ਜਾਵੇਗੀ।
Get all latest content delivered to your email a few times a month.