ਤਾਜਾ ਖਬਰਾਂ
ਲੁਧਿਆਣਾ - ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਐਤਵਾਰ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਪੁੱਜੇ। ਇੱਥੇ ਉਨ੍ਹਾਂ ਫ਼ਿਰੋਜ਼ਪੁਰ ਵਿੱਚ ਡਰੋਨ ਹਮਲੇ ਵਿੱਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ-ਚਾਲ ਪੁੱਛਿਆ। ਡਾਕਟਰਾਂ ਨਾਲ ਵੀ ਗੱਲਬਾਤ ਕੀਤੀ।
Get all latest content delivered to your email a few times a month.