ਤਾਜਾ ਖਬਰਾਂ
ਡੀਗੜ੍ਹ :-ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਨੂੰ ਪ੍ਰਮੋਟ ਕੀਤਾ ਗਿਆ ਹੈ। ਦੋ ਅਧਿਕਾਰੀਆਂ ਨੂੰ ਜੁਆਇੰਟ ਡਾਇਰੈਕਟਰ ਤੇ ਛੇ ਅਧਿਕਾਰੀਆਂ ਨੂੰ ਡਿਪਟੀ ਡਾਇਰੈਕਟਰ ਬਣਾਇਆ ਗਿਆ ਹੈ। ਅੱਜ ਜਾਰੀ ਹੋਏ ਹੁਕਮਾਂ ਵਿੱਚ ਇਸ਼ਵਿੰਦਰ ਸਿੰਘ ਗਰੇਵਾਲ ਤੇ ਮਨਵਿੰਦਰ ਸਿੰਘ ਨੂੰ ਜੁਆਇੰਟ ਡਾਇਰੈਕਟਰ ਅਤੇ ਰੁਚੀ ਕਾਲੜਾ, ਰਸ਼ਿਮ ਵਰਮਾ, ਨਵਦੀਪ ਸਿੰਘ ਗਿੱਲ, ਪ੍ਰਭਦੀਪ ਸਿੰਘ ਕੌਲਧਰ, ਹਾਕਮ ਥਾਪਰ ਤੇ ਹਰਦੀਪ ਸਿੰਘ ਨੂੰ ਡਿਪਟੀ ਡਾਇਰੈਕਟਰ ਵਜੋਂ ਪਦਉੱਨਤ ਕੀਤਾ ਗਿਆ ਹੈ।
Get all latest content delivered to your email a few times a month.