IMG-LOGO
ਹੋਮ ਪੰਜਾਬ, ਰਾਸ਼ਟਰੀ, 🟢ਆਪਰੇਸ਼ਨ ਸਿੰਦੂਰ ਅਜੇ ਵੀ ਜਾਰੀ: ਪੰਜਾਬ, ਗੁਜਰਾਤ, ਰਾਜਸਥਾਨ ਤੇ ਜੰਮੂ-ਕਸ਼ਮੀਰ...

🟢ਆਪਰੇਸ਼ਨ ਸਿੰਦੂਰ ਅਜੇ ਵੀ ਜਾਰੀ: ਪੰਜਾਬ, ਗੁਜਰਾਤ, ਰਾਜਸਥਾਨ ਤੇ ਜੰਮੂ-ਕਸ਼ਮੀਰ 'ਚ ਕੱਲ੍ਹ ਕੀਤੀ ਜਾਵੇਗੀ ਮੌਕ ਡਰਿੱਲ...

Admin User - May 28, 2025 02:42 PM
IMG

ਨਵੀਂ ਦਿੱਲੀ, 28 ਮਈ– ਭਾਰਤ ਸਰਕਾਰ ਵੱਲੋਂ ਸੁਰੱਖਿਆ ਤਿਆਰੀਆਂ ਦੇ ਹਿੱਸੇ ਵਜੋਂ ਭਲਕੇ ਇੱਕ ਵਿਸ਼ਾਲ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਇਹ ਮੌਕ ਡਰਿੱਲ ਪੰਜਾਬ, ਗੁਜਰਾਤ, ਰਾਜਸਥਾਨ ਅਤੇ ਜੰਮੂ-ਕਸ਼ਮੀਰ 'ਚ ਹੋਵੇਗੀ। ਇਨ੍ਹਾਂ ਰਾਜਾਂ ਦੀ ਚੁਣਾਈ ਇਸ ਕਰਕੇ ਕੀਤੀ ਗਈ ਹੈ ਕਿਉਂਕਿ ਇਹ ਸਾਰੇ ਰਾਜ ਪਾਕਿਸਤਾਨ ਨਾਲ ਸਿੱਧੀ ਸਰਹੱਦ ਸਾਂਝੇ ਕਰਦੇ ਹਨ। ਮੌਕ ਡਰਿੱਲ ਦਾ ਉਦੇਸ਼ ਇਹ ਵੇਖਣਾ ਹੈ ਕਿ ਐਮਰਜੈਂਸੀ ਹਾਲਾਤਾਂ 'ਚ ਸੁਰੱਖਿਆ ਏਜੰਸੀਆਂ, ਰਾਜ ਪ੍ਰਸ਼ਾਸਨ ਅਤੇ ਹੋਰ ਸੰਬੰਧਤ ਵਿਭਾਗ ਕਿਸ ਤਰ੍ਹਾਂ ਤਿਆਰ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.