IMG-LOGO
ਹੋਮ ਪੰਜਾਬ: 🟡BREAKING#ਲੁਧਿਆਣਾ ਪੱਛਮੀ ਉਪਚੋਣ: ਭਾਜਪਾ ਵਲੋਂ ਉਮੀਦਵਾਰ ਦਾ ਐਲਾਨ...

🟡BREAKING#ਲੁਧਿਆਣਾ ਪੱਛਮੀ ਉਪਚੋਣ: ਭਾਜਪਾ ਵਲੋਂ ਉਮੀਦਵਾਰ ਦਾ ਐਲਾਨ...

Admin User - May 31, 2025 01:11 PM
IMG

ਲੁਧਿਆਣਾ, 31 ਮਈ- ਭਾਜਪਾ ਨੇ ਲੁਧਿਆਣਾ ਤੋਂ ਜੀਵਨ ਗੁਪਤਾ  ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜ਼ਿਲ੍ਹਾ ਲੁਧਿਆਣਾ ਦੇ ਪੱਛਮੀ ਹਲਕੇ ਲਈ 19 ਜੂਨ ਨੂੰ ਵੋਟਾਂ ਹੋਣੀਆਂ ਹਨ ਅਤੇ 23 ਜੂਨ ਨੂੰ ਨਤੀਜੇ ਐਲਾਨੇ ਜਾਣੇ ਹਨ। ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ, ਪਰ ਭਾਜਪਾ ਇਸ ਮਾਮਲੇ ਦੇ ਵਿੱਚ ਫਿਲਹਾਲ ਪਿੱਛੇ ਚੱਲ ਰਹੀ ਸੀ।

26 ਮਈ ਤੋਂ ਨਾਮਜ਼ਦਗੀ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। 2 ਜੂਨ ਤੱਕ ਨਾਮਜ਼ਦਗੀਆਂ ਭਰੀਆਂ ਜਾਣੀਆਂ ਹਨ। ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ, ਕਾਂਗਰਸ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਆਮ ਆਦਮੀ ਪਾਰਟੀ ਵੱਲੋਂ ਰਾਜਸਭਾ ਮੈਂਬਰ ਸੰਜੀਵ ਅਰੋੜਾ ਨੂੰ ਟਿਕਟ ਦਿੱਤੀ ਗਈ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.