IMG-LOGO
ਹੋਮ ਪੰਜਾਬ: 🟣ਜਨਰਲ ਆਬਜ਼ਰਵਰ ਇੰਟਰਨੈਸ਼ਨਲ ਗੈਸਟ ਹਾਊਸ, ਪੀ.ਏ.ਯੂ ਲੁਧਿਆਣਾ ਵਿਖੇ ਲੋਕਾਂ ਨੂੰ...

🟣ਜਨਰਲ ਆਬਜ਼ਰਵਰ ਇੰਟਰਨੈਸ਼ਨਲ ਗੈਸਟ ਹਾਊਸ, ਪੀ.ਏ.ਯੂ ਲੁਧਿਆਣਾ ਵਿਖੇ ਲੋਕਾਂ ਨੂੰ ਮਿਲਣਗੇ...

Admin User - Jun 03, 2025 01:12 PM
IMG

ਲੁਧਿਆਣਾ, 3 ਜੂਨ, 2025- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਜਨਰਲ ਆਬਜ਼ਰਵਰ ਰਾਜੀਵ ਕੁਮਾਰ ਆਈ.ਏ.ਐਸ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਸ਼ਾਮ 5:00 ਵਜੇ ਤੋਂ ਸ਼ਾਮ 6:00 ਵਜੇ ਤੱਕ ਮੀਟਿੰਗ ਹਾਲ, ਇੰਟਰਨੈਸ਼ਨਲ ਗੈਸਟ ਹਾਊਸ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਵਿਖੇ ਲੋਕਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀਆਂ ਚੋਣਾਂ ਨਾਲ ਸਬੰਧਤ ਸ਼ਿਕਾਇਤਾਂ ਅਤੇ ਸਵਾਲਾਂ ਦੇ ਹੱਲ ਲਈ ਉਪਲਬਧ ਰਹਿਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.