ਤਾਜਾ ਖਬਰਾਂ
ਮੋਹਾਲੀ, 5 ਜੂਨ – ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਮੋਹਾਲੀ ਦੇ ਹਵਾਈ ਅੱਡੇ 'ਤੇ ਪਹੁੰਚੇ, ਜਿਥੇ ਸਥਾਨਕ ਅਧਿਕਾਰੀਆਂ ਅਤੇ ਪਾਰਟੀ ਵਰਕਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਸੁਰੱਖਿਆ ਦੇ ਪੱਕੇ ਪ੍ਰਬੰਧ ਕੀਤੇ ਗਏ ਸਨ। ਮੰਤਰੀ ਚੌਹਾਨ ਇੱਥੋਂ ਪਟਿਆਲਾ ਜਾਣਗੇ, ਜਿੱਥੇ ਉਨ੍ਹਾਂ ਦੇ ਕਈ ਪ੍ਰੋਗਰਾਮ ਹਨ।
Get all latest content delivered to your email a few times a month.