IMG-LOGO
ਹੋਮ ਪੰਜਾਬ, ਰਾਸ਼ਟਰੀ, 🟢ਭਲਕੇ, 6 ਜੂਨ, ਪ੍ਰਧਾਨ ਮੰਤਰੀ ਮੋਦੀ ਕੱਟੜਾ–ਸ੍ਰੀਨਗਰ ਵੰਦੇ ਭਾਰਤ ਐਕਸਪ੍ਰੈਸ...

🟢ਭਲਕੇ, 6 ਜੂਨ, ਪ੍ਰਧਾਨ ਮੰਤਰੀ ਮੋਦੀ ਕੱਟੜਾ–ਸ੍ਰੀਨਗਰ ਵੰਦੇ ਭਾਰਤ ਐਕਸਪ੍ਰੈਸ ਨੂੰ ਦੇਣਗੇ ਹਰੀ ਝੰਡੀ...

Admin User - Jun 05, 2025 12:27 PM
IMG

ਨਵੀਂ ਦਿੱਲੀ, 5 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਜੂਨ ਨੂੰ ਕੱਟੜਾ ਤੋਂ ਸ੍ਰੀਨਗਰ ਤੱਕ ਚੱਲਣ ਵਾਲੀ ਨਵੀਂ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਹ ਰੇਲ ਗੱਡੀ ਜੰਮੂ-ਕਸ਼ਮੀਰ ਨੂੰ ਉੱਚ ਗਤੀ ਰੇਲ ਸੇਵਾ ਨਾਲ ਜੋੜਨ ਵੱਲ ਇੱਕ ਵੱਡਾ ਕਦਮ ਹੈ।
ਉਨ੍ਹਾਂ ਦੀ ਯਾਤਰਾ ਦੌਰਾਨ, ਪ੍ਰਧਾਨ ਮੰਤਰੀ ਚੇਨਾਬ ਨਦੀ ’ਤੇ ਬਣੇ ਵਿਸ਼ਵ ਦੇ ਸਭ ਤੋਂ ਉੱਚੇ ਰੇਲਵੇ ਬ੍ਰਿਜ਼ ਦਾ ਵੀ ਉਦਘਾਟਨ ਕਰਨਗੇ, ਜੋ ਇੰਜੀਨੀਅਰਿੰਗ ਦੀ ਵਿਸ਼ਵ ਪੱਧਰੀ ਉਪਲਬਧੀ ਹੈ। 

ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਕੱਟੜਾ ਵਿਖੇ ਇੱਕ ਵੱਡੀ ਇਕ ਜਨਤਕ ਰੈਲੀ ਨੂੰ ਵੀ ਸੰਬੋਧਨ ਕਰਨਗੇ। ਜਿੱਥੇ ਉਹ ਰਾਜ ਦੇ ਵਿਕਾਸ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਰੋਸ਼ਨ ਕਰਨਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.