ਤਾਜਾ ਖਬਰਾਂ
ਨਵੀਂ ਦਿੱਲੀ, 7 ਜੂਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਈਦ-ਉਲ-ਅਜ਼ਹਾ ਦੇ ਪਵਿੱਤਰ ਤਿਉਹਾਰ ਦੇ ਮੌਕੇ ਤੇ ਦੇਸ਼ ਵਾਸੀਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਸੰਦੇਸ਼ ਜਾਰੀ ਕਰਦਿਆਂ ਆਸ ਜਤਾਈ ਕਿ ਇਹ ਤਿਉਹਾਰ ਸਮਾਜ ਵਿਚ ਭਾਈਚਾਰੇ, ਮਿਲਜੁਲ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤੀ ਦੇਵੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਖਾਸ ਦਿਨ ਸਾਰਿਆਂ ਲਈ ਅਮਨ, ਖੁਸ਼ਹਾਲੀ ਅਤੇ ਚੰਗੀ ਸਿਹਤ ਲੈ ਕੇ ਆਵੇ।
Get all latest content delivered to your email a few times a month.