ਤਾਜਾ ਖਬਰਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਈਦ-ਉੱਲ-ਅਜ਼ਹਾ ਦੀਆਂ ਦਿਲੋਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਕੁਰਬਾਨੀ, ਪਵਿਤਰਤਾ ਅਤੇ ਆਪਸੀ ਭਾਈਚਾਰੇ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਅੱਲ੍ਹਾ ਸਭ ਉੱਤੇ ਆਪਣੀ ਰਹਿਮਤ ਬਰਸਾਏ ਅਤੇ ਸਾਰਿਆਂ ਦੀ ਜ਼ਿੰਦਗੀ 'ਚ ਖੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਇਹ ਵੀ ਆਸ ਜਤਾਈ ਕਿ ਲੋਕ ਆਪਣੇ ਵਿਚਕਾਰ ਪਿਆਰ, ਇਕਤਾ ਅਤੇ ਸਾਂਝ ਦੀ ਭਾਵਨਾ ਨੂੰ ਬਣਾਈ ਰੱਖਣਗੇ ਅਤੇ ਸਾਰੇ ਮਿਲ ਜੁਲ ਕੇ ਇਹ ਤਿਉਹਾਰ ਮਨਾਉਣਗੇ।
Get all latest content delivered to your email a few times a month.