IMG-LOGO
ਹੋਮ ਰਾਸ਼ਟਰੀ: ਸੀਨੀਅਰ ਆਗੂ ਸੋਨੀਆ ਗਾਂਧੀ ਹਸਪਤਾਲ ’ਚੋਂ ਹੋਏ ਡਿਸਚਾਰਜ, ਸਿਹਤ ਖ਼ਰਾਬ...

ਸੀਨੀਅਰ ਆਗੂ ਸੋਨੀਆ ਗਾਂਧੀ ਹਸਪਤਾਲ ’ਚੋਂ ਹੋਏ ਡਿਸਚਾਰਜ, ਸਿਹਤ ਖ਼ਰਾਬ ਹੋਣ ਕਰਕੇ ਕਰਵਾਇਆ ਸੀ ਦਾਖ਼ਲ

Admin User - Jun 07, 2025 09:24 PM
IMG

ਚੰਡੀਗੜ੍ਹ - ਕਾਂਗਰਸ ਦੇ ਸੀਨੀਅਰ ਆਗੂ ਸੋਨੀਆ ਗਾਂਧੀ ਨੂੰ ਸ਼ਨਿੱਚਰਵਾਰ ਨੂੰ ਅਚਾਨਕ ਸਿਹਤ ਵਿਗੜਨ ਕਾਰਨ ਸ਼ਿਮਲਾ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸੋਨੀਆ ਗਾਂਧੀ ਜੋ ਇਨ੍ਹੀਂ ਦਿਨੀਂ ਹਿਮਾਚਲ ਪ੍ਰਦੇਸ਼ ਦੇ ਦੌਰੇ 'ਤੇ ਹਨ, ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਮਗਰੋਂ ਇੰਦਰਾ ਗਾਂਧੀ ਮੈਡੀਕਲ ਕਾਲਜ ਲਿਜਾਇਆ ਗਿਆ ਹੈ। ਉਨ੍ਹਾਂ ਨੂੰ ਨਿਯਮਤ ਟੈਸਟਾਂ ਮਗਰੋਂ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਗਈ ਹੈ।


ਦੱਸ ਦੇਈਏ ਕਿ ਉਹ ਤਿੰਨ ਦਿਨ ਪਹਿਲਾਂ ਇੱਥੇ ਆਈ ਸਨ। ਸਿਹਤ ਖ਼ਰਾਬ ਹੋਣ ਕਰਕੇ ਉਹ ਆਪਣੀ ਧੀ ਪ੍ਰਿਯੰਕਾ ਵਾਡਰਾ ਗਾਂਧੀ ਦੇ ਘਰ ਰਹਿ ਰਹੇ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.