ਤਾਜਾ ਖਬਰਾਂ
ਚੰਡੀਗੜ੍ਹ - ਲੁਧਿਆਣਾ ਪੱਛਮੀ ਹਲਕੇ 'ਤੇ ਹੋਣ ਜਾ ਰਹੀਆਂ ਜਿਮਨੀ ਚੋਣਾਂ ਲਈ ਪਾਰਟੀ ਉਮੀਦਵਾਰ ਦੇ ਹੱਕ 'ਚ ਪ੍ਰਚਾਰ ਕਰਨ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਮੈਦਾਨ 'ਚ ਉਤਰਨਗੇ। ਇਸ ਦੌਰਾਨ ਉਹ ਲੁਧਿਆਣਾ ਵਿੱਚ ਦਲਿਤ ਭਾਈਚਾਰੇ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦੋ ਵਾਰਡ ਮੀਟਿੰਗਾਂ ਨੂੰ ਵੀ ਸੰਬੋਧਨ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਅਤੇ ਹੋਰ ਆਗੂ ਮੌਜੂਦ ਹੋਣਗੇ।
Get all latest content delivered to your email a few times a month.