ਤਾਜਾ ਖਬਰਾਂ
ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ 'ਤੇ ਹਨ। ਇਸ ਦੌਰਾਨ ਅੱਜ ਉਹ ਦੁਪਹਿਰ 12 ਵਜੇ ਅੰਮ੍ਰਿਤਸਰ ਵਿੱਚ ਲਾਭਪਾਤਰੀਆਂ ਨਾਲ ਮੁਲਾਕਾਤ ਕਰਨਗੇ। ਇਹ ਪ੍ਰੋਗਰਾਮ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਕੈਬਿਨਟ 'ਚ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ ਲਿਆ ਸੀ, ਜਿਸ ਦਾ ਸਮਾਜਿਕ ਨਿਆਂ ਵੱਲ ਵੱਡਾ ਅਹਿਮ ਕਦਮ ਹੈ। ਪੰਜਾਬ ਸਰਕਾਰ ਨੇ ਦਲਿਤ ਪਰਿਵਾਰਾਂ ਦੇ 68 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਨ ਦਾ ਫੈਸਲਾ ਲਿਆ ਹੈ ਜਿਸ ਰਾਹੀਂ 4727 ਪਰਿਵਾਰਾਂ ਨੂੰ ਸਿੱਧੀ ਰਾਹਤ ਮਿਲੇਗੀ।
Get all latest content delivered to your email a few times a month.