ਤਾਜਾ ਖਬਰਾਂ
ਚੰਡੀਗੜ੍ਹ, 9 ਜੂਨ- ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ 'ਚ "ਫਾਸਟ ਟ੍ਰੈਕ ਪੰਜਾਬ" ਪੋਰਟਲ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਪੋਰਟਲ ਉਦਯੋਗਪਤੀਆਂ ਨੂੰ ਕੇਵਲ 45 ਦਿਨਾਂ ਵਿੱਚ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਦੇਣ ਦੀ ਪ੍ਰਕਿਰਿਆ ਨੂੰ ਤੇਜ਼ ਕਰੇਗਾ, ਜਿਸ ਨਾਲ ਪੰਜਾਬ ਵਿੱਚ ਉਦਯੋਗ ਸਥਾਪਨਾ ਨੂੰ ਨਵੀਂ ਰਫ਼ਤਾਰ ਮਿਲੇਗੀ।
Get all latest content delivered to your email a few times a month.