ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਲੋਕਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਕਬੀਰ ਜੀ ਨੇ ਸਮਾਜ ਵਿੱਚ ਪਾਖੰਡਵਾਦ ਤੇ ਕੁਰੀਤੀਆਂ ਦਾ ਖੰਡਨ ਕੀਤਾ ਤੇ ਲੋਕਾਂ ਨੂੰ ਸੱਚੇ ਰੱਬ ਦੇ ਲੜ ਲੱਗਣ ਦਾ ਸੁਨੇਹਾ ਦਿੱਤਾ। ਉਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ।
Get all latest content delivered to your email a few times a month.