IMG-LOGO
ਹੋਮ ਪੰਜਾਬ, ਰਾਸ਼ਟਰੀ, ਗੁਜਰਾਤ ਜਹਾਜ਼ ਹਾਦਸਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਇਆ ਦੁੱਖ...

ਗੁਜਰਾਤ ਜਹਾਜ਼ ਹਾਦਸਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਇਆ ਦੁੱਖ...

Admin User - Jun 12, 2025 04:32 PM
IMG

ਨਵੀਂ ਦਿੱਲੀ, 12 ਜੂਨ- ਅਹਿਮਦਾਬਾਦ ਦੀ ਇਸ ਮਾੜੀ ਘਟਨਾ ਨੇ ਸਾਰਿਆਂ ਨੂੰ ਸਹਿਮਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਇਕ ਦੁਖਦਾਈ ਅਤੇ ਦਿਲ ਤੋੜਨ ਵਾਲੀ ਘੜੀ ਹੈ। ਉਨ੍ਹਾਂ ਨੇ ਪ੍ਰਭਾਵਿਤ ਲੋਕਾਂ ਪ੍ਰਤੀ ਗਹਿਰੀ ਸੰਵੇਦਨਾ ਜਤਾਈ ਹੈ ਅਤੇ ਦੱਸਿਆ ਕਿ ਉਹ ਸਹਾਇਤਾ ਕਾਰਜਾਂ ਦੀ ਨਿਗਰਾਨੀ ਲਈ ਮੰਤਰੀਆਂ ਤੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ।



Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.